jestpic.com

Discover Best Images of World

#food #travel #sports #news #may #thursday

ਕੈਨੇਡਾ ਨੇ ਭਾਰਤ ਵਿੱਚ ਆਪਣੇ ਡਿਪਲੋਮੈਟਿਕ ਮਿਸ਼ਨਾਂ ਤੋਂ ਭਾਰਤੀ ਸਟਾਫ ਦੀ ਗਿਣਤੀ ਘਟਾ ਦਿੱਤੀ ਹੈ। ਪਿਛਲੇ ਸਾਲ ਭਾਰਤ ਸਰਕਾਰ ਨੇ 41 ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਨਿਕਾਲਾ ਦੇਣ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਹੁਣ ਕੈਨੇਡਾ ਦਾ ਕਹਿਣਾ ਹੈ ਕਿ ਜਦੋਂ ਭਾਰਤ 'ਚ ਸਾਡੇ ਡਿਪਲੋਮੈਟਾਂ ਦੀ ਗਿਣਤੀ ਘੱਟ ਹੈ ਤਾਂ ਸਾਨੂੰ ਉਨ੍ਹਾਂ ਲਈ ਤਾਇਨਾਤ ਸਟਾਫ ਨੂੰ ਘੱਟ ਕਰਨਾ ਹੋਵੇਗਾ। ਡਿਪਲੋਮੈਟਾਂ ਦੀ ਗਿਣਤੀ ਘਟਾਉਣ ਦੇ ਭਾਰਤ ਦੇ ਆਦੇਸ਼ ਤੋਂ ਬਾਅਦ ਹੀ ਕੈਨੇਡਾ ਨੇ ਮੁੰਬਈ, ਚੰਡੀਗੜ੍ਹ ਅਤੇ ਬੈਂਗਲੁਰੂ ਵਿੱਚ ਆਪਣੇ ਕੌਂਸਲੇਟਾਂ ਨੂੰ ਵੀ ਬੰਦ ਕਰ ਦਿੱਤਾ ਹੈ।<br /><br /> #Canada #RetrenchesIndianStaffers #DiplomaticMissions #India

ਕੈਨੇਡਾ ਨੇ ਭਾਰਤ ਵਿੱਚ ਆਪਣੇ ਡਿਪਲੋਮੈਟਿਕ ਮਿਸ਼ਨਾਂ ਤੋਂ ਭਾਰਤੀ ਸਟਾਫ ਦੀ ਗਿਣਤੀ ਘਟਾ ਦਿੱਤੀ ਹੈ। ਪਿਛਲੇ ਸਾਲ ਭਾਰਤ ਸਰਕਾਰ ਨੇ 41 ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਨਿਕਾਲਾ ਦੇਣ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਹੁਣ ਕੈਨੇਡਾ ਦਾ ਕਹਿਣਾ ਹੈ ਕਿ ਜਦੋਂ ਭਾਰਤ 'ਚ ਸਾਡੇ ਡਿਪਲੋਮੈਟਾਂ ਦੀ ਗਿਣਤੀ ਘੱਟ ਹੈ ਤਾਂ ਸਾਨੂੰ ਉਨ੍ਹਾਂ ਲਈ ਤਾਇਨਾਤ ਸਟਾਫ ਨੂੰ ਘੱਟ ਕਰਨਾ ਹੋਵੇਗਾ। ਡਿਪਲੋਮੈਟਾਂ ਦੀ ਗਿਣਤੀ ਘਟਾਉਣ ਦੇ ਭਾਰਤ ਦੇ ਆਦੇਸ਼ ਤੋਂ ਬਾਅਦ ਹੀ ਕੈਨੇਡਾ ਨੇ ਮੁੰਬਈ, ਚੰਡੀਗੜ੍ਹ ਅਤੇ ਬੈਂਗਲੁਰੂ ਵਿੱਚ ਆਪਣੇ ਕੌਂਸਲੇਟਾਂ ਨੂੰ ਵੀ ਬੰਦ ਕਰ ਦਿੱਤਾ ਹੈ।

#Canada #RetrenchesIndianStaffers #DiplomaticMissions #India

4/12/2024, 9:50:07 PM